ਚੰਡੀਗੜ੍ਹ: ਪੰਜਾਬ (Punjab) ਦੇ ਲੋਕਾਂ ਨੂੰ ਹੱਡ ਭੰਨਵੀਂ ਠੰਡ ਤੋਂ ਕੁਝ ਰਾਹਤ ਮਿਲੀ ਹੈ ਕਿਉਂਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲੰਬੇ ਸਮੇਂ ਬਾਅਦ ਧੁੱਪ ਨਿਕਲੀ ਹੈ। ਇਸ ਧੁੱਪ ਨੇ ਬੇਸ਼ੱਕ ਠੰਢ ਤੋਂ ਕੁਝ ਨਿੱਘ ਜ਼ਰੂਰ ਦਿੱਤਾ ਹੈ ਪਰ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਜੇ ਵੀ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 10 ਦਿਨਾਂ ‘ਚ ਮੌਸਮ ‘ਚ ਬਦਲਾਅ ਹੋਵੇਗਾ।
Related Posts
ਦੇਖਦੇ ਹੀ ਦੇਖਦੇ ਭਾਖੜਾ ਨਹਿਰ ‘ਚ ਵਹਿ ਗਏ ਮਾਂ-ਪੁੱਤ, ਮਾਂ ਦੀ ਲਾਸ਼ ਬਰਾਮਦ
ਸਮਾਣਾ : ਪਿੰਡ ਕਲਵਾਣੂ ਨੇੜੇ ਭਾਖੜਾ ਨਹਿਰ ਵਿੱਚ ਰੁੜ੍ਹ ਕੇ ਇੱਕ ਔਰਤ ਅਤੇ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ। ਇਸ…
ਜਲੰਧਰ ਦੇ ਕਪੂਰਥਲਾ ਚੌਂਕ ‘ਚ ਨਸ਼ੇ ‘ਚ ਧੁੱਤ ਲੜਕੀ ਨੇ ਕੀਤਾ ਹੰਗਾਮਾ
ਜਲੰਧਰ : ਜਲੰਧਰ ਦੇ ਕਪੂਰਥਲਾ ਚੌਕ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਸਿੱਖ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ…
सडक़ सुरक्षा फोर्स के 144 अत्याधुनिक वाहन राज्य की 5500 किलोमीटर सड़कों की करेंगे निगरानी
जालंधर, 27 जनवरी: पंजाब के मुख्यमंत्री भगवंत सिंह मान ने राज्य में अपनी किस्म की पहली सड़क सुरक्षा फोर्स की…