ਬਾਲਿਆਂਵਾਲੀ : ਪਿੰਡ ਸੂਚ ਵਿੱਚ ਫੈਲੀ ਕਿਸੇ ਅਣਪਛਾਤੀ ਬਿਮਾਰੀ ਕਾਰਨ ਕਰੀਬ 3 ਦਰਜਨ ਪਸ਼ੂਆਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਬਿਮਾਰੀ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਦੀ ਸਰਪੰਚ ਕਿਰਨਜੀਤ ਕੌਰ ਦੇ ਪਤੀ ਕਪੂਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 35-36 ਪਸ਼ੂ ਕਿਸੇ ਅਣਪਛਾਤੀ ਬਿਮਾਰੀ ਕਾਰਨ ਮਰ ਚੁੱਕੇ ਹਨ ਅਤੇ 50 ਦੇ ਕਰੀਬ ਪਸ਼ੂ ਬਿਮਾਰ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਬਠਿੰਡਾ ਤੋਂ ਵਿਭਾਗ ਦੀਆਂ ਟੀਮਾਂ ਜਾਂਚ ਲਈ ਆਈਆਂ ਸਨ, ਜਿਨ੍ਹਾਂ ਵੱਲੋਂ ਸੈਂਪਲ ਲਏ ਗਏ ਹਨ ਅਤੇ ਜਾਂਚ ਤੋਂ ਬਾਅਦ ਹੀ ਬਿਮਾਰੀ ਬਾਰੇ ਹੋਰ ਜਾਣਕਾਰੀ ਮਿਲ ਸਕੇਗੀ।
Related Posts
ਗੂਗਲ ਨੇ ਆਪਣੇ ਸਰਚ ਇੰਜਣ ਲਈ ਦੋ ਵੱਡੇ ਫੀਚਰ ਕੀਤੇ ਲਾਂਚ
ਗੈਜੇਟ ਡੈਸਕ: ਗੂਗਲ (Google) ਨੇ ਆਪਣੇ ਸਰਚ ਇੰਜਣ ਲਈ ਦੋ ਵੱਡੇ ਫੀਚਰ ਪੇਸ਼ ਕੀਤੇ ਹਨ। ਇਨ੍ਹਾਂ ‘ਚੋਂ ਇਕ ਸਰਕਿਲ ਟੂ ਸਰਚ (Circle to Search) ਅਤੇ…
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ‘ਚ ਹੋਇਆ ਵਾਧਾ
ਚੰਡੀਗੜ੍ਹ: ਹਰਿਆਣਾ ਸਰਕਾਰ (Haryana government) ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਫ਼ੈਸਲਾ…