ਸੰਗਰੂਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ‘ਚ ਸੰਗਰੂਰ ਅਦਾਲਤ (Sangrur court) ਨੇ ਹੁਣ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 3 ਮਾਰਚ ‘ਤੇ ਰੱਖੀ ਗਈ ਹੈ।
Related Posts
ਹਰਿਆਣਾ ਸਰਕਾਰ ਨੇ ਪੁਰਾਣੀਆਂ ਸੰਪਤੀਆਂ ਨੂੰ ਲੈ ਕੇ ਚੁੱਕਿਆ ਇਹ ਕਦਮ
ਚੰਡੀਗੜ੍ਹ: ਹਰਿਆਣਾ ਸਰਕਾਰ (Haryana Government) ਵੱਲੋਂ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ (Agriculture Marketing Board) ਦੀਆਂ ਪੁਰਾਣੀਆਂ ਜਾਂ ਅਣਵਰਤੀਆਂ ਸੰਪਤੀਆਂ, ਜੋ ਵਰਤਮਾਨ ਵਿੱਚ ਵਰਤੋਂ ਵਿੱਚ ਨਹੀਂ ਆ…
ਪ੍ਰਧਾਨ ਮੰਤਰੀ ਕਿਸਾਨ ਯੋਜਨਾਤਹਿਤ ਕਿਸਾਨਾਂ ਨੂੰ 6,000 ਦੀ ਥਾਂ ਮਿਲਣਗੇ 12,000 ਰੁਪਏ… PM ਮੋਦੀ ਦਾ ਵੱਡਾ ਐਲਾਨ
ਮੱਧ ਪ੍ਰਦੇਸ਼ ‘ਚ ਵੀ ਭਾਜਪਾ ਨੇ ਵਾਅਦਾ ਕੀਤਾ ਹੈ ਕਿ ਜੇਕਰ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਪ੍ਰਧਾਨ…
बाग़बानी बनेगा पंजाब के किसानों का अगला लक्ष्य, सरकार देगी हर मदद : चेतन सिंह जौड़ामाजरा
बाग़बानी मंत्री ने अबोहर पहुँचकर सुनी किन्नू उत्पादकों की मुश्किलें चंडीगढ़/फाजिल्का, 24 नवंबर: पंजाब के बाग़बानी मंत्री स. चेतन सिंह…