ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਵੇਰੇ 11.00 ਵਜੇ ਮੁੱਖ ਮੰਤਰੀ ਰਿਹਾਇਸ਼ (ਕੋਠੀ ਨੰਬਰ 45, ਸੈਕਟਰ 2, ਚੰਡੀਗੜ੍ਹ) ਵਿਖੇ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ।
Related Posts
ਜਤਿੰਦਰ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ…
ਗੁਰਦਾਸਪੁਰ ‘ਚ BSF-STF ਨੂੰ ਸਾਂਝੀ ਛਾਪੇਮਾਰੀ ‘ਚ ਮਿਲੀ ਵੱਡੀ ਸਫਲਤਾ
ਗੁਰਦਾਸਪੁਰ: ਗੁਰਦਾਸਪੁਰ (Gurdaspur) ਦੇ ਪਿੰਡ ਡੇਰੀਵਾਲ ਕਿਰਨ ਵਿੱਚ ਬੀ.ਐਸ.ਐਫ. ਅਤੇ ਐਸ.ਟੀ.ਐਫ. (BSF-STF) ਨੇ ਸਾਂਝੇ ਤੌਰ ’ਤੇ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਘਰ…