ਚੰਡੀਗੜ੍ਹ : ਪੰਜਾਬੀ ਗਾਇਕ ਸਤਿੰਦਰ ਸਰਤਾਜ (Punjabi singer Satinder Sartaj) ਹਮੇਸ਼ਾ ਹੀ ਕੁੱਝ ਨਾ ਕੁੱਝ ਵੱਖਰਾ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਗਾਣੇ ਹਮੇਸ਼ਾ ਚਰਚਾ ‘ਚ ਰਹਿੰਦੇ ਹਨ। ਕਿਉਂਕਿ ਉਹ ਆਪਣੇ ਗਾਣਿਆਂ ਰਾਹੀਂ ਸਮਾਜ ਭਲਾਈ ਦੀਆਂ ਗੱਲਾਂ ਕਰਦੇ ਹਨ। ਹੁਣ ਸਤਿੰਦਰ ਸਰਤਾਜ ਦਾ ਨਵਾਂ ਗਾਣਾ ਰਿਲੀਜ਼ ਹੋਇਆ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਇਹ ਪੰਜਾਬੀ ਇੰਡਸਟਰੀ ਦਾ ਹੁਣ ਤੱਕ ਦੇ ਸਭ ਤੋਂ ਬੇਹਤਰੀਨ ਗਾਣਿਆਂ ‘ਚੋਂ ਇੱਕ ਹੈ। ਇਸ ਤਰ੍ਹਾਂ ਦਾ ਗਾਣਾ ਕਿਸੇ ਨੇ ਨਾ ਤਾਂ ਅੱਜ ਤੱਕ ਲਿਿਖਿਆ ਤੇ ਸ਼ਾਇਦ ਨਾ ਹੀ ਕੋਈ ਲਿਖ ਸਕੇਗਾ।
Related Posts
चंडीगढ़ मेयर चुनाव में BJP की जीत पर भारी हंगामा
चंडीगढ़ मेयर चुनाव में BJP की जीत पर भारी हंगामा शुरू हो गया है। आप और कांग्रेस की तरफ से पुरजोर विरोध…
ਮਹਿੰਗਾਈ ਦਰਮਿਆਨ ਲੋਕਾਂ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ
ਲਗਾਤਾਰ ਵੱਧ ਰਹੀ ਮਹਿੰਗਾਈ ਦਰਮਿਆਨ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (National Highway…
ਸਰਦੀਆਂ ‘ਚ ਖਾਲੀ ਪੇਟ ਕਿਸ਼ਮਿਸ਼ ਖਾਣ ਦੇ ਹੁੰਦੇ ਹਨ ਇਹ ਜ਼ਬਰਦਸਤ ਫਾਇਦੇ
Health News: ਸਰਦੀਆਂ ਦੇ ਮੌਸਮ ‘ਚ ਸੁੱਕੇ ਮੇਵੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਪਰ ਕਿਸ਼ਮਿਸ਼ (raisin) ਖਾਣ ਦੇ ਕਈ…