ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਬੱਚਿਆਂ ਦੀਆਂ ਅੰਤਿਮ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਅਤੇ ਉੱਥੇ ਹੀ ਸਕੂਲਾਂ ਦੀਆਂ ਛੁੱਟੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਪਿਛਲੇ ਮਹੀਨਿਆਂ ਵਿੱਚ ਠੰਢ ਅਤੇ ਤਿਉਹਾਰਾਂ ਕਾਰਨ ਬਹੁਤ ਸਾਰੀਆਂ ਛੁੱਟੀਆਂ ਹੋਈਆਂ ਸਨ। ਹੁਣ ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ। ਵਿਦਿਆਰਥੀਆਂ ਨੂੰ ਇਨ੍ਹਾਂ ਛੁੱਟੀਆਂ ਦੌਰਾਨ ਚੰਗੀ ਪੜ੍ਹਾਈ ਕਰਨ ਦੀ ਸਲਾਹ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਪੇਪਰ ਚੰਗੇ ਨੰਬਰਾਂ ਨਾਲ ਪਾਸ ਕਰ ਸਕਣ।
Related Posts
ਰਾਜਸਥਾਨ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ
ਜੈਪੁਰ : ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (French President Emmanuel Macron) ਅੱਜ ਦੁਪਹਿਰ ਨੂੰ ਜੈਪੁਰ ਪਹੁੰਚੇ, ਜਿੱਥੇ ਆਮੇਰ ਕਿਲ੍ਹੇ ਵਰਗੇ ਇਤਿਹਾਸਕ ਸਥਾਨਾਂ ਦਾ…
मालदीव के अभियोजक जनरल हुसैन शमीम पर दिनदहाड़े हथौड़े से हमला, भारत समर्थक सोलिह ने किया था नियुक्त
राजनीतिक संकट के बीच मालदीव के अभियोजक जनरल हुसैन शमीम पर दिनदहाड़े बेरहमी से हमला किया गया है। ऑनलाइन समाचार…
ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਸੁਖਦੇਵ ਸਿੰਘ ਗੋਗਾਮੜੀ ਲੰਬੇ ਸਮੇਂ ਤੋਂ ਰਾਸ਼ਟਰੀ ਕਰਨੀ ਸੈਨਾ ਨਾਲ ਜੁੜੇ ਹੋਏ ਹਨ। ਕਰਣੀ ਸੈਨਾ ਸੰਗਠਨ ਵਿਚ ਕਾਫੀ ਸਮਾਂ ਪਹਿਲਾਂ…