ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…
Related Posts
अभी भी लीगल टेंडर हैं 2 हजार के नोट, आप यहां कर सकते हैं एक्सचेंज
[ad_1] Rs 2000 Note Update: भारतीय रिजर्व बैंक की ओर से पिछले कुछ महीनों पहले बड़ा फैसला लिया गया था,…
ਗਤਕਾ ਪੰਜਾਬ ਸਟੇਟ ਖੇਡਾਂ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੀ ਝੰਡੀ, ਜਿੱਤੇ 29 ਮੈਡਲ-
ਮਾਲੇਰਕੋਟਲਾ 10 ਦਸੰਬਰ : ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ 67ਵੀਂ ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਜ਼ਿਲ੍ਹਾ ਮਲੇਰਕੋਟਲਾ ਨੇ ਕੁੱਲ 29 ਮੈਡਲ ਜਿੱਤੇ, ਜਿਸ ਵਿੱਚ 15 ਗੋਲਡ, 05 ਸਿਲਵਰ ਅਤੇ 09 ਬਰਾਉਨਜ਼ ਮੈਡਲ ਹਨ। ਜ਼ਿਲ੍ਹਾ ਮਾਲੇਰਕੋਟਲਾ ਦੇ ਗਤਕਾ ਕਨਵੀਨਰ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਸਕੱਤਰ ਕੋਚ ਨਪਿੰਦਰ ਸਿੰਘ ਨਿਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਤਕਾ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਸਟੇਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ- 14 ਟੀਮ ਡੈਮੋ ਵਿੱਚ ਲੜਕੀਆਂ ਨੇ ਪਹਿਲਾਂ ਸਥਾਨ,ਵਿਅਕਤੀਗਤ ਫ਼ਰੀ ਸੋਟੀ ਤੀਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਤੀਜਾ ਸਥਾਨ,ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਤੀਜਾ ਅਤੇ ਫ਼ਰੀ ਸੋਟੀ ਟੀਮ ਲੜਕੇ ਦੂਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਤੀਜਾ ਸਥਾਨ, ਅੰਡਰ-19 ਸਿੰਗਲ ਸੋਟੀ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ-17 ਵਿਅਕਤੀਗਤ ਸਿੰਗਲ ਸੋਟੀ ਲੜਕਿਆਂ ਵਿੱਚੋਂ ਤੀਜਾ ਸਥਾਨ ਅਤੇ ਸਿੰਗਲ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਫ਼ਰੀ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਪਹਿਲਾਂ ਸਥਾਨ ਅਤੇ ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਦੂਜਾ ਸਥਾਨ ਅਤੇ ਅੰਡਰ-19 ਵਿਅਕਤੀਗਤ ਸਿੰਗਲ ਸੋਟੀ ਲੜਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਿਆ Post Views: 409
राघव चड्ढा बोले- BJP ने देशद्रोह किया, एक्शन हो
इधर आप सांसद राघव चड्ढा ने चंडीगढ़ मेयर चुनाव को लेकर मीडिया को संबोधित करते हुए कहा है कि BJP…