ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਮੁਬਰ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਐਕਸ ‘ਤੇ ਵਧਾਈ ਦਿੰਦੇ ਹੋਏ ਲਿ ਖਿਆ, “ਸਾਹਿਬ-ਏ-ਕਮਾਲ, ਸੰਤ ਸਿਪਾਹੀ, ਮਹਾਨ ਰਹਿਬਰ ਕਲਗੀਧਰ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ …ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਮੁੱਚੀ ਸਿੱਖ ਕੌਮ ਨੂੰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ…”
ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿੱਤੀ ਵਧਾਈ
