ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜਲੰਧਰ ਦੇ ਪੀ. ਏ. ਪੀ. ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ (Road Safety Force) ਦੀ ਸ਼ੁਰੂਆਤ ਕੀਤੀ ਗਈ। ਸੜਕ ਸੁਰੱਖਿਆ ਫੋਰਸ ‘ਚ ਐਡਵਾਂਸ ਤਕਨੀਕ ਵਾਲੇ 144 ਵਾਹਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਵਿਚ 5 ਹਜ਼ਾਰ ਮੁਲਾਜ਼ਮ ਤਾਇਨਾਤ ਹੋਣਗੇ, ਜੋ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਮਦਦ ਕਰਨਗੇ। ਹੁਣ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਮਦਦ ਵਿਚ ਕੋਈ ਦੇਰ ਨਹੀਂ ਹੋਵੇਗੀ। ਇਹ ਪੁਲਿਸ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਕਰੇਗੀ।
Related Posts
Singer actor ਪਰਮੀਸ਼ ਵਰਮਾ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ….
ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ…
महिला सन्त समागम का आयोजन, परमात्मा के एहसास से इन्सानियत वाले गुण सहज में ही आ जाते हैं
चण्डीगढ़I सतगुरु माता सुदीक्षा जी महाराज की कृपा से आज एक विशाल महिला सन्त समागम का आयोजन सन्त निरंकारी सत्संग भवन…
पंजाब रोडेवज़ के ठेका आधारित ड्राइवरों और कंडक्टरों को रेगुलर करने के लिए सरकार वचनबद्धः लालजीत सिंह भुल्लर
परिवहन मंत्री ने यह भरोसा पंजाब सिवल सचिवालय स्थित अपने दफ़्तर में पंजाब रोडवेज़़/पनबस स्टेट ट्रांसपोर्ट वर्करज़ यूनियन और पंजाब…