ਚੰਡੀਗੜ੍ਹ: ਚੰਡੀਗੜ੍ਹ ਮੌਸਮ (Chandigarh Meteorological) ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ (AK Singh) ਨੇ ਮੌਸਮ ਸਬੰਧੀ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਧੁੱਪ ਨਿਕਲਣ ਦਾ ਮਤਲਬ ਇਹ ਨਹੀਂ ਹੈ ਕਿ ਮੌਸਮ ਸਾਫ਼ ਹੋ ਗਿਆ ਹੈ। ਪੂਰਵ-ਅਨੁਮਾਨ ਦੇ ਮੱਦੇਨਜ਼ਰ ਅਲਰਟ ਵਧਾ ਦਿੱਤਾ ਗਿਆ ਹੈ। ਫਿਲਹਾਲ ਧੁੰਦ ਤੋਂ ਕੋਈ ਰਾਹਤ ਨਹੀਂ ਹੈ। ਖਾਸ ਤੌਰ ‘ਤੇ 2 ਦਿਨਾਂ ਲਈ ਸੰਘਣੀ ਧੁੰਦ ਲਈ ਰੈੱਡ ਅਲਰਟ ਦਿੱਤਾ ਗਿਆ ਹੈ। 3 ਦਿਨਾਂ ਲਈ ਆਰੇਂਜ ਅਲਰਟ ਵੀ ਦਿੱਤਾ ਗਿਆ ਹੈ।
Related Posts
लुधियाना एनकाउंटर: 19 साल पहले चोरी करके अपराध जगत में शामिल हुआ मृतक मुलजिम 24 आपराधिक मामलों में था वांछित
चंडीगढ़I लुधियाना में पुलिस मुठभेड में बदनाम अपराधी सुखदेव सिंह उर्फ विक्की के मारे जाने से एक दिन बाद, डिप्टी कमिश्नर…
लुधियाना में हिंदू नेता के घर पेट्रोल बम से हमला:बख्शी बोले- पहले भी धमकियां मिली थीं
पंजाब के लुधियाना में एक हिंदू नेता के घर पर दो अज्ञात लोगों ने पेट्रोल बम से हमला कर दिया।…
ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਅਹਿਮ ਖ਼ਬਰ
ਲੁਧਿਆਣਾ: ਲੋਕ ਸਭਾ ਚੋਣਾਂ (Lok Sabha elections) ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।…