ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਦਾ ਰਾਮ ਮੰਦਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ‘ਭਗਵਾਨ ਰਾਮ ਜਾਤ-ਪਾਤ ‘ਚ ਵਿਸ਼ਵਾਸ ਨਹੀਂ ਰੱਖਦੇ ਸਨ… ‘ ਰਾਮ ਰਾਜ ਦਾ ਅਰਥ ਸੁਖ ਅਤੇ ਸ਼ਾਂਤੀ ਦਾ ਰਾਜ ਹੁੰਦਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਬਜ਼ੁਰਗਾਂ ਨੂੰ ਅਯੁੱਧਿਆ ਭੇਜਾਂਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਕੋਈ ਵੀ ਭੁੱਖਾ ਨਾ ਸੌਂਵੇ। ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ।
Related Posts
भगवान गणेश इन राशियों पर रहेंगे मेहरबान, होगा बड़ा फायदा
[ad_1] Aaj ka Rashifal, 19 September 2023: आज यानी 19 सितंबर से गणेशोत्सव की शुरुआत हो रही है। धार्मिक मान्यता…
ਵਾਲਾਂ ਨੂੰ Silky ਤੇ ਚਮਕਦਾਰ ਬਣਾਉਣ ਲਈ ਇਸ ਤਰ੍ਹਾਂ ਕਰੋ ਅਲਸੀ ਦੇ ਬੀਜਾਂ ਦੀ ਵਰਤੋਂ
health:ਅਲਸੀ ਦੇ ਬੀਜ (Flax seeds) ਇੱਕ ਪੌਸ਼ਟਿਕ ਅਤੇ ਬਹੁਮੁਖੀ ਤੱਤ ਹਨ, ਜੋ ਕਈ ਤਰ੍ਹਾਂ ਦੇ ਭੋਜਨ ਅਤੇ ਸੁੰਦਰਤਾ ਉਤਪਾਦਾਂ ਵਿੱਚ ਵਰਤੇ ਜਾਂਦੇ…
ਲੋਕਾਂ ਉੱਤੇ ਗੋਲੀ ਚਲਾਉਣ ਦਾ ਹੁਕਮ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੀ ਦੇ ਸਕਦੇ ਨੇ – ਬਿਕਰਮ ਸਿੰਘ ਮਜੀਠੀਆ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਚ ਮੈਂਬਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ…