ਕਿਸ਼ਨਗੰਜ: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਦੀ ‘ਭਾਰਤ ਜੋੜੋ ਨਿਆਂ ਯਾਤਰਾ’ (‘Bharat Jodo Nyan Yatra’) ਸੋਮਵਾਰ ਨੂੰ ਕਿਸ਼ਨਗੰਜ ਦੇ ਰਸਤੇ ਬਿਹਾਰ ‘ਚ ਦਾਖਲ ਹੋਈ। ਕਾਂਗਰਸ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਬਿਹਾਰ ‘ਚ ਰਾਹੁਲ ਗਾਂਧੀ ਦਾ ਸਵਾਗਤ ਕੀਤਾ। 2020 ਦੇ ਬਿਹਾਰ ਵਿਧਾਨ ਸਭਾ ਚੋਣ ਪ੍ਰਚਾਰ ਤੋਂ ਬਾਅਦ ਗਾਂਧੀ ਦੀ ਬਿਹਾਰ ਦੀ ਇਹ ਪਹਿਲੀ ਫੇਰੀ ਹੈ।
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਦੀ ਬਿਹਾਰ ‘ਚ ਐਂਟਰੀ
