ਚੰਡੀਗੜ੍ਹ, 20 ਜਨਵਰੀ, 2024 –ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ (Punjab Municipal Bhawan), ਸੈਕਟਰ 35 (Sector 35) , ਚੰਡੀਗੜ੍ਹ (Chandigarh) ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ ‘ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਲਈ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ।
Related Posts
उत्तर कोरिया, रूस के बीच चर्चा तेज; पश्चिम चिंतित
नई दिल्ली: उत्तर कोरियाई राज्य मीडिया ने रविवार को बताया कि उत्तर कोरियाई नेता किम जोंग उन और रूस के…
ਵਿਧਾਨ ਸਭਾ ‘ਚ ਇਸ ਦਿਨ ਪੇਸ਼ ਕੀਤਾ ਜਾਵੇਗਾ ਹਰਿਆਣਾ ਦਾ ਬਜਟ
ਚੰਡੀਗੜ੍ਹ : ਰਾਜਧਾਨੀ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ…
Bank of Baroda के साथ 2 बड़े बैंकों पर लगा 10 करोड़ का जुर्माना, नियम तोड़ने का है मामला
[ad_1] RBI Penalty: देश के रिजर्व बैंक ऑफ इंडिया ने आज बैंक ऑफ बड़ौदा के साथ Citibank और Indian Overseas…