Monday, July 13, 2026
Monday, July 13, 2026

ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ CM ਮਾਨ ਵੀ ਵਿਪਾਸਨਾ ਲਈ ਹੋਏ ਰਵਾਨਾ

Date:

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੀ ਵਿਪਾਸਨਾ ਲਈ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਐੱਮ ਮਾਨ ਵਿਸ਼ਾਖਾਪਟਨਮ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ 4 ਦਿਨਾਂ ਤੱਕ ਵਿਪਾਸਨਾ ਕਰਨਗੇ।

ਇਸ ਤੋਂ ਬਾਅਦ ਉਹ ਸ਼ਨੀਵਾਰ ਨੂੰ ਦਿੱਲੀ ਪਰਤਣਗੇ ਅਤੇ ਫਿਰ 7-8 ਜਨਵਰੀ ਨੂੰ ਗੁਜਰਾਤ ਜਾਣਗੇ, ਜਿੱਥੇ ਉਹ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ 10 ਦਿਨਾਂ ਲਈ ਵਿਪਾਸਨਾ ਮੈਡੀਟੇਸ਼ਨ ਲਈ ਗਏ ਸਨ। ਅਰਵਿੰਦ ਕੇਜਰੀਵਾਲ ਦਿੱਲੀ ਤੋਂ ਹੁਸ਼ਿਆਰਪੁਰ ਆਏ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related