ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ (Chandigarh) ਆਉਣਗੇ , ਜਿੱਥੇ ਉਹ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਤੇ ਵਰਕਰਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।
Related Posts
ਦੇਸ਼ਧ੍ਰੋਹ ਦੇ ਕੇਸ ‘ਚ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਸੁਣਾਇਆ ਇਹ ਫ਼ੈਸਲਾ
ਮੋਹਾਲੀ: ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਵੱਡੀ ਰਾਹਤ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ…
नहीं कम हो नई संसद की गरिमा, जानें प्रधानमंत्री की बड़ी बातें
[ad_1] PM Modi Speech Highlights : संसद के विशेष सत्र के दूसरे दिन मंगलवार को प्रधानमंत्री मोदी ने सेंट्रल में…
ਬੱਚਿਆਂ ਦੀ ਖੰਘ ਤੇ ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਅਪਨਾਓ ਇਹ ਘਰੇਲੂ ਨੁਸਖ਼ੇ
Health News: ਸਰਦੀ ਦੇ ਮੌਸਮ ’ਚ ਸਾਵਧਾਨ ਰਹਿਣ ਦੇ ਬਾਵਜੂਦ ਵੀ ਖੰਘ ਤੇ ਜ਼ੁਕਾਮ ਵਰਗੀਆਂ ਸਮੱਸਿਆਵਾਂ ਹੁੰਦੀਆਂ ਰਹਿੰਦੀਆਂ ਹਨ। ਖ਼ਾਸ ਕਰਕੇ…