ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।
Related Posts
देश में बढ़े गैस सिलेंडर के दाम; जानिए नई कीमत
[ad_1] LPG Price Hike: देश में दिसंबर की शुरुआत के साथ लोगों को महंगाई देखने को मिल गई है। आज…
सावधान! इंटरनेट पर पार्टनर की तलाश कहीं करा न दे लाखों का नुकसान, लड़की की कहानी से सीखें सबक
[ad_1] Cyber Fraud: साइबर फ्रॉड के केस हर दिन बढ़ते ही जा रहे हैं। ठग अलग-अलग तरीके मार्केट में ला…
ਪੰਜਾਬ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਗੁਰੂਹਰਸਹਾਏ ਪੁਲਿਸ (Guruharshahay police) ਨੇ ਮੋਹਣਕੇ ਉਤਾੜ ਵਿੱਚ ਨਸ਼ਾ ਵੇਚ ਕੇ ਨਸ਼ਾ ਤਸਕਰ ਵੱਲੋਂ ਬਣਾਈ ਲੱਖਾਂ…