ਚੰਡੀਗੜ੍ਹ: ਗਣਤੰਤਰ ਦਿਵਸ (Republic Day) ਦੇ ਮੱਦੇਨਜ਼ਰ ਸੂਬੇ ਦੇ ਸਾਰੇ ਏ.ਡੀ.ਜੀ.ਪੀ. ਅਤੇ ਆਈ.ਜੀ ਰੈਂਕ ਦੇ ਅਧਿਕਾਰੀ ਫੀਲਡ ਵਿੱਚ ਆ ਗਏ ਹਨ ਅਤੇ ਉਨ੍ਹਾਂ ਨੂੰ ਸੌਂਪੇ ਗਏ ਖੇਤਰਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਹੋਰ ਮੰਤਰੀ ਸ਼ਾਮਲ ਹਨ, ਵਲੋਂ ਕੌਮੀ ਝੰਡੇ ਲਹਿਰਾਏ ਜਾਣ ਨੂੰ ਵੇਖਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹੈੱਡਕੁਆਰਟਰ ਤੋਂ ਫੀਲਡ ‘ਚ ਭੇਜ ਦਿੱਤਾ ਹੈ।
Related Posts
चंडीगढ़ के सेक्टर- 25 में एक युवक की पीट-पीटकर बेरहमी से हत्या
चंडीगढ़ के सेक्टर- 25 में एक युवक की पीट-पीटकर बेरहमी से हत्या कर देने का समाचार है। युवक की हत्या…
DGP ਹੁਣ whatsApp ਤੇ ਕਰਨਗੇ ਜਾਣਕਾਰੀ ਸਾਂਝੀ ……
Post Views: 83
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ
25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ…