ਲੁਧਿਆਣਾ : ਸੀ.ਆਈ.ਏ.-2 ਪੁਲਿਸ ਵਲੋਂ ਗੈਂਗਸਟਰ ਸੰਦੀਪ ਦੇ ਘਰ ਛਾਪੇਮਾਰੀ ਦੇ ਮਾਮਲੇ ਵਿਚ ਥਾਣਾ ਜਮਾਲਪੁਰ ਦੀ ਪੁਲਿਸ (Jamalpur police station) ਨੇ ਆਰਮਜ਼ ਐਕਟ ਅਤੇ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਸ ਕਾਰਨ ਸੰਦੀਪ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਦਰਅਸਲ ਪੁਲਿਸ ਰਿਮਾਂਡ ‘ਤੇ ਚੱਲ ਰਹੇ ਸੰਦੀਪ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਭਾਮੀਆਂ ‘ਚ ਘਰ ਦੇ ਸਾਹਮਣੇ ਖਾਲੀ ਪਲਾਟ ‘ਚੋਂ ਇਕ ਹੋਰ ਨਾਜਾਇਜ਼ 30 ਬੋਰ ਦਾ ਪਿਸਤੌਲ, 2 ਕਾਰਤੂਸ, 1 ਇਨੋਵਾ, 1 ਸਵਿਫਟ ਕਾਰ ਬਰਾਮਦ ਕੀਤੀ ਹੈ।
Related Posts
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਮਾਲੇਰਕੋਟਲਾ 22 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01-01-2024 ਦੇ ਆਧਾਰ ‘ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾਂ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ,ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ…
ਸਿਹਤਮੰਦ ਜੀਵਨ ਸ਼ੈਲੀ ਲਈ ਬਦਲੋ ਆਪਣੀਆਂ ਇਹ ਆਦਤਾਂ
Health News : ਡਾਇਬਟੀਜ਼, ਦਿਲ ਦੀਆਂ ਬਿਮਾਰੀਆਂ, ਕੈਂਸਰ, ਸਟ੍ਰੋਕ ਆਦਿ ਵਰਗੀਆਂ ਪੁਰਾਣੀਆਂ ਬਿਮਾਰੀਆਂ ਨਾ ਸਿਰਫ਼ ਤੁਹਾਡੇ ਜੀਵਨ ਦੀ ਗੁਣਵੱਤਾ ਨੂੰ ਪ੍ਰਭਾਵਿਤ…
ਪੰਜਾਬ ‘ਚ ਵਾਪਰੀ ਲੁੱਟ ਦੀ ਵੱਡੀ ਵਾਰਦਾਤ
ਸਮਾਣਾ : ਬੀਤੀ ਰਾਤ ਤਿੰਨ ਅਣਪਛਾਤੇ ਲੁਟੇਰਿਆਂ ਨੇ ਬਰਾਸ ਰੋਡ ’ਤੇ ਸਥਿਤ ਘੱਗਾ ਵਿੱਚ ਇੱਕ ਘਰ ਵਿੱਚ ਮੂੰਹ ਢੱਕ ਕੇ ਦਾਖਲ…