Tuesday, September 22, 2026
Tuesday, September 22, 2026

ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ

Date:

ਫਗਵਾੜਾ : ਚਾਈਨਾ ਡੋਰ (China Door) ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਫਗਵਾੜਾ (Phagwara) ਦੇ ਚਾਚੋਕੀ ਪੁਲ ਨੇੜੇ ਇਕ 50 ਸਾਲਾ ਵਿਅਕਤੀ ਚਾਈਨਾ ਡੋਰ ਨਾਲ ਟਕਰਾ ਗਿਆ। ਚਾਈਨਾ ਡੋਰ ਨਾਲ ਟੱਕਰ ਮਾਰਨ ਵਾਲੇ ਵਿਅਕਤੀ ਦੀ ਪਛਾਣ ਤਰਲੋਕ ਸਿੰਘ ਵਾਸੀ ਪਿੰਡ ਘੁਮਨਾ ਜ਼ਿਲ੍ਹਾ ਫਗਵਾੜਾ ਵਜੋਂ ਹੋਈ ਹੈ। ਗੰਭੀਰ ਜ਼ਖਮੀ ਤਰਲੋਕ ਸਿੰਘ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

फरीदकोट में 47 किलो हेरोइन, 3 पिस्तौल बरामद; चार गुर्गे गिरफ्तार

*सीमा पार हेरोइन और हथियार तस्करी नेटवर्क से जुड़े...

श्री आनंदपुर साहिब हलके में गूंजा भगवंत मान दोबारा का नारा

कांग्रेस सरपंच समेत दर्जनों परिवार आम आदमी पार्टी में...