Monday, August 31, 2026
Monday, August 31, 2026

ਚੰਪਈ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Date:

ਝਾਰਖੰਡ : ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਵਿਧਾਇਕ ਦਲ ਦੇ ਨੇਤਾ ਚੰਪਾਈ ਸੋਰੇਨ (Champai Soren) ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਰਾਜ ਭਵਨ ਵਿਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੰਪਾਈ ਸੋਰੇਨ ਤੋਂ ਇਲਾਵਾ ਸੀਨੀਅਰ ਕਾਂਗਰਸ ਨੇਤਾ ਆਲਮਗੀਰ ਆਲਮ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇਤਾ ਸਤਿਆਨੰਦ ਭੋਕਤਾ ਨੇ ਰਾਜ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related