ਜਲੰਧਰ : ਜਲੰਧਰ (Jalandhar) ਦੇ ਰਾਜ ਨਗਰ ਦੇ ਨਾਲ ਲੱਗਦੇ ਸ਼ਿਵ ਨਗਰ (Shiv Nagar) ਦੇ ਸੁੰਨਸਾਨ ਇਲਾਕੇ ‘ਚੋਂ ਇਕ ਸੜੀ ਹੋਈ ਲਾਸ਼ ਮਿਲੀ ਹੈ। ਇਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਉਥੇ ਲਿਜਾ ਕੇ ਸਾੜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਦਾ ਮੂੰਹ ਅਤੇ ਸਿਰ ਬੁਰੀ ਤਰ੍ਹਾਂ ਨਾਲ ਸੜਿਆ ਹੋਇਆ ਹੈ।
Related Posts
ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ
ਚੰਡੀਗੜ੍ਹ, 7 ਫਰਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit…
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ
ਸੰਗਰੂਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ…
ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਵਾਲੇ ਹੋ ਜਾਓ ਸਾਵਧਾਨ
ਲੁਧਿਆਣਾ : ਜਿਨ੍ਹਾਂ ਡਰਾਈਵਰਾਂ ਨੇ ਆਪਣੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ (High security number plates) ਨਹੀਂ ਲਗਾਈਆਂ ਹਨ, ਉਹ ਸਾਵਧਾਨ ਰਹਿਣ। ਟਰੈਫਿਕ…