Saturday, October 10, 2026
Saturday, October 10, 2026

ਜੰਮੂ-ਕਸ਼ਮੀਰ ‘ਚ ਪੰਜਾਬ ਦਾ ਜਵਾਨ ਸ਼ਹੀਦ, CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Date:

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ (Gurpreet Singh) ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ (Jammu and Kashmir) ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

विजीलेंस ब्यूरो ने पटवारी और निजी एजेंट को 5,000 रुपये रिश्वत लेते रंगे हाथों किया काबू

चंडीगढ़, 8 अक्टूबर 2026: राज्य में भ्रष्टाचार के खिलाफ...