Friday, May 15, 2026
Friday, May 15, 2026

ਟਰੱਕ ਅਪਰੇਟਰਾਂ ਦੇ ਪ੍ਰਧਾਨ ਹੈਪੀ ਸੰਧੂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Date:

ਜਲੰਧਰ : ਜਲੰਧਰ ਦੇ ਰਾਮਾਮੰਡੀ ਚੌਕ (Ramamandi Chowk) ਵਿਖੇ ਟਰੱਕ ਅਪਰੇਟਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਾਹੌਲ ਉਸ ਵੇਲੇ ਵਿਗੜ ਗਿਆ ਜਦੋਂ ਇੱਥੋਂ ਦੇ ਟਰੱਕ ਅਪਰੇਟਰਾਂ ਦੇ ਪ੍ਰਧਾਨ ਹੈਪੀ ਸੰਧੂ (Happy Sandhu) ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦਾ ਵਿਰੋਧ ਨਹੀਂ ਹੋਣ ਦਿੱਤਾ ਜਾਵੇਗਾ। ਜਲੰਧਰ ਦੇ ਰਾਮਾਮੰਡੀ ਚੌਕ ਵਿਖੇ ਧਰਨਾ ਦਿੱਤਾ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related