Sunday, June 14, 2026
Sunday, June 14, 2026

ਨਵਜੋਤ ਸਿੱਧੂ ਨੇ ਟਵੀਟ ਕਰਕੇ ਦਿੱਤੀ ਇਹ ਅਹਿਮ ਜਾਣਕਾਰੀ

Date:

ਪਟਿਆਲਾ: ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿੱਧੂ ਇਕ ਵਾਰ ਫਿਰ ਤੋਂ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰਨ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, “ਅਗਲੇ ਹਫ਼ਤੇ ਤੋਂ ਨਿਯਮਿਤ ਤੌਰ ‘ਤੇ ਹਫ਼ਤੇ ਵਿੱਚ ਇੱਕ ਵਾਰ ਲੋਕਾਂ ਨੂੰ ਮਿਲਾਂਗਾ।” ਹਰ ਹਫ਼ਤੇ ਤਾਰੀਖ ਦਾ ਐਲਾਨ ਕਰਾਂਗਾ! ਜਦੋਂ ਮੇਰੀ ਪਤਨੀ ਪੂਰੀ ਤਰ੍ਹਾਂ ਠੀਕ ਹੋ ਜਾਵੇਗੀ ਤਾਂ ਮੈਂ ਅੰਮ੍ਰਿਤਸਰ ਵਿਚ ਵਿਕਲਪਿਕ ਤੌਰ ‘ਤੇ ਮੀਟਿੰਗਾਂ ਕਰਨੀਆਂ ਸ਼ੁਰੂ ਕਰਾਂਗਾ।”

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related