ਬਟਾਲਾ: ਕੋਟਲੀ ਸੂਰਤ ਮੱਲੀ ਪੁਲਿਸ (Kotli Surat Malli police) ਵੱਲੋਂ ਇੱਕ ਨੌਜਵਾਨ ਨੂੰ ਬਾਥਰੂਮ ਵਿੱਚ ਨਸ਼ੀਲੇ ਟੀਕੇ ਲਗਾਉਂਦੇ ਹੋਏ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐੱਸ.ਆਈ. ਗੁਰਮੁੱਖ ਸਿੰਘ (SI Gurmukh Singh) ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ਼ ਜੌਪਟੀ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਚੈਨੇਵਾਲ ਜੋ ਕਿ ਨਸ਼ਾ ਕਰਨ ਅਤੇ ਹੈਰੋਇਨ ਵੇਚਣ ਦਾ ਆਦੀ ਹੈ, ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਆਪਣੇ ਘਰ ਹੈਰੋਇਨ ਦਾ ਸੇਵਨ ਕਰ ਰਿਹਾ ਹੈ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਹੈਰੋਇਨ ਤੇ ਨਸ਼ਾ ਕਰਨ ਲਈ ਵਰਤੀ ਪੰਨੀ ਜਾਂ ਸਰਿੰਜ ਸਮੇਤ ਕਾਬੂ ਆ ਸਕਦਾ ਹੈ।
Related Posts
इन 7 कामों का निपटाना न भूलें! वरना…
[ad_1] 31 December 2023 Financial Deadline: साल 2023 का आखिरी महीना यानी दिसंबर शुरू हो चुका है। ऐसे में अपने…
ਕੈਬਨਿਟ ਮੀਟਿੰਗ ‘ਚ ਹਸਪਤਾਲਾਂ ਨੂੰ ਲੈ ਕੇ ਲਿਆ ਗਿਆ ਅਹਿਮ ਫ਼ੈਸਲਾ
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਹਿਮ ਫ਼ੈਸਲਿਆਂ…
ਮਾਲੇਰਕੋਟਲਾ ਵਿਖੇ “ਸੂਫ਼ੀ ਫ਼ੈਸਟੀਵਲ” ਦੀ ਸ਼ਾਨਦਾਰ ਸ਼ੁਰੂਆਤ, ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ ਉਦਘਾਟਨ
ਮਾਲੇਰਕੋਟਲਾ, 14 ਦਸੰਬਰ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਆਰੰਭੇ ਗਏ ਉਪਰਾਲਿਆਂ ਦੀ ਕੜੀ ਵਜੋਂ “ਸੂਫ਼ੀ ਫ਼ੈਸਟੀਵਲ” ਦਾ ਆਗਾਜ਼ ਅੱਜ ਸਥਾਨਕ ਸਰਕਾਰੀ ਕਾਲਜ ਵਿਖੇ ਹੋਇਆ। ਚਾਰ ਦਿਨ ਚੱਲਣ ਵਾਲੇ ਇਸ ਫੈਸਟੀਵਲ ਦਾ ਉਦਘਾਟਨ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਰਿੰਦਰ ਸਿੰਘ, ਸ੍ਰ ਗੁਰਲਵਲੀਨ ਸਿੰਘ ਸਿੱਧੂ ਸਾਬਕਾ ਆਈ ਏ ਐਸ, ਐੱਸ ਡੀ ਐੱਮ ਅਹਿਮਦਗੜ੍ਹ ਸ੍ਰ ਹਰਬੰਸ ਸਿੰਘ, ਐੱਸ ਡੀ ਐੱਮ ਅਮਰਗੜ੍ਹ ਸ਼੍ਰੀਮਤੀ ਸੁਰਿੰਦਰ ਕੌਰ, ਸਾਕਿਬ ਅਲੀ ਰਾਜਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਫਰੀਆਲ ਉਰ ਰਹਿਮਾਨ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। Post Views: 156