ਚੰਡੀਗੜ੍ਹ: ਪੰਜਾਬ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ (Meteorological Department) ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ 22.1.24 (ਦੁਪਹਿਰ 2.00 ਵਜੇ) ਤੱਕ ਪੰਜਾਬ ਵਿੱਚ ਬਹੁਤੀਆਂ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ, ਜਿਸ ਦੇ ਚੱਲਦਿਆਂ ਪੰਜਾਬ ਐਸ.ਡੀ.ਐਮ.ਏ. ਨੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
Related Posts
ਸਰਚ ਆਪਰੇਸ਼ਨ ਦੌਰਾਨ ਬੀ.ਐਸ.ਐਫ ਨੂੰ ਮਿਲੀ ਸਫਲਤਾ
ਤਰਨਤਾਰਨ : ਗੁਆਂਢੀ ਦੇਸ਼ ਪਾਕਿਸਤਾਨ (Pakistan) ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ…
ਚਿੱਲੀ ਦੇ ਜੰਗਲਾਂ ‘ਚ ਲੱਗੀ ਅੱਗ ਨੇ ਮਚਾਈ ਤਬਾਹੀ, 46 ਲੋਕਾਂ ਦੀ ਮੌਤ
ਚਿਲੀ: ਮੱਧ ਚਿਲੀ (Chile) ਦੇ ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਫੈਲੀ ਜੰਗਲ ਦੀ ਅੱਗ ਕਾਰਨ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਹੈ…
LIC Jeevan Utsav Plan क्या है? वीडियो के जरिए डिटेल्स में समझिए
[ad_1] LIC New Jeevan Utsav Plan 2023: “जिंदगी के साथ भी जिंदगी के बाद भी” इस स्लोगन के साथ पुराने…