Sunday, May 31, 2026
Sunday, May 31, 2026

ਪੰਜਾਬ ‘ਚ ਅਗਲੇ 24 ਘੰਟਿਆਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ

Date:

ਚੰਡੀਗੜ੍ਹ: ਪੰਜਾਬ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ (Meteorological Department) ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ 22.1.24 (ਦੁਪਹਿਰ 2.00 ਵਜੇ) ਤੱਕ ਪੰਜਾਬ ਵਿੱਚ ਬਹੁਤੀਆਂ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ, ਜਿਸ ਦੇ ਚੱਲਦਿਆਂ ਪੰਜਾਬ ਐਸ.ਡੀ.ਐਮ.ਏ. ਨੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

रवनीत बिट्टू पर एससी आयोग सख्त, जातिसूचक टिप्पणी मामले में जांच शुरू

पंजाब राज्य अनुसूचित जाति आयोग ने केंद्रीय राज्य मंत्री...