Wednesday, May 6, 2026
Wednesday, May 6, 2026

ਪੰਜਾਬ ‘ਚ ‘ਆਪ’ ਨੇਤਾ ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਆਈ ਸਾਹਮਣੇ

Date:

ਸ਼੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ‘ਆਪ’ ਨੇਤਾ (AAP leader) ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ‘ਚ ‘ਆਪ’ ਦੇ ਬਲਾਕ ਪ੍ਰਧਾਨ ਕਿਰਪਾਲ ਸਿੰਘ (Kirpal Singh) ‘ਤੇ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਉਹ ਮਾਮੂਲੀ ਜ਼ਖਮੀ ਹੋ ਗਏ ਅਤੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੂਲ ‘ਚ ਆਂਗਣਵਾੜੀ ਸੈਂਟਰ ਦਾ ਕਮਰਾ ਬਣਾਉਣ ਦਾ ਮਾਮਲਾ ਹੈ, ਜਿਸ ਨੂੰ ਲੈ ਕੇ ਗੋਲੀਬਾਰੀ ਕੀਤੀ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

मशहूर पहलवान जस्सा पट्टी अपनी टीम सहित आम आदमी पार्टी में शामिल

चंडीगढ़, 28 अप्रैल - कुश्ती जगत में 'जस्सा पट्टी'...