ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab government) ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ (Anganwadi centers) ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਧਦੀ ਠੰਡ ਕਾਰਨ ਲਿਆ ਗਿਆ ਹੈ। ਪੰਜਾਬ ‘ਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਸੀਤ ਲਹਿਰ ਜਾਰੀ ਹੈ। ਇਸ ਠੰਢ ਵਿੱਚ ਬੱਚਿਆਂ ਦਾ ਸਵੇਰੇ ਆਂਗਣਵਾੜੀ ਕੇਂਦਰਾਂ ਵਿੱਚ ਜਾਣਾ ਮੁਸ਼ਕਲ ਹੋ ਰਿਹਾ ਹੈ। ਇਸ ਕਾਰਨ ਵਿਭਾਗ ਨੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
Related Posts
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਦਿੱਤੀ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਲੋਹੜੀ (Lohri) ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਸੋਸ਼ਲ…
कौशल विकास घोटाला: चंद्रबाबू नायडू की याचिका पर SC मंगलवार को सुनाएगा फैसला
नई दिल्ली : Skill Development Scam Case: सुप्रीम कोर्ट तेलुगू देशम पार्टी सुप्रीमो और आंध्र प्रदेश के पूर्व मुख्यमंत्री चंद्रबाबू नायडू…
एक बार के निवेश पर ताउम्र मिलती है पेंशन, जानिए क्या है प्लान
[ad_1] LIC Policy: न कोई पैसे की चिंता हो और न किसी तरह की कोई अन्य सिरदर्दी, एक उम्र हो…