Sunday, September 6, 2026
Sunday, September 6, 2026

ਪੰਜਾਬ ‘ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ

Date:

ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab government) ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ (Anganwadi centers) ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਧਦੀ ਠੰਡ ਕਾਰਨ ਲਿਆ ਗਿਆ ਹੈ। ਪੰਜਾਬ ‘ਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਸੀਤ ਲਹਿਰ ਜਾਰੀ ਹੈ। ਇਸ ਠੰਢ ਵਿੱਚ ਬੱਚਿਆਂ ਦਾ ਸਵੇਰੇ ਆਂਗਣਵਾੜੀ ਕੇਂਦਰਾਂ ਵਿੱਚ ਜਾਣਾ ਮੁਸ਼ਕਲ ਹੋ ਰਿਹਾ ਹੈ। ਇਸ ਕਾਰਨ ਵਿਭਾਗ ਨੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

शिक्षक दिवस पर CM भगवंत मान ने 50 शिक्षकों को किया सम्मानित

शिक्षक दिवस के मौके पर पंजाब सरकार की ओर...

पंजाब सरकार ने सरकारी स्कूलों के 181 शिक्षकों को हेडमास्टर के पद पर पदोन्नत किया

चंडीगढ़, 4 सितंबर: सरकारी स्कूलों में और बेहतर एवं...

51,979 नागरिकों की गुप्त सूचनाओं से पंजाब में नशा तस्करी से जुड़ी 25,339 गिरफ्तारियाँ

सेफ पंजाब हेल्पलाइन (97791-00200) के माध्यम से प्राप्त हुईं...