Thursday, May 14, 2026
Thursday, May 14, 2026

ਪੰਜਾਬ ਦੇ ਇਸ ਪਿੰਡ ‘ਚ ਫੈਲੀ ਅਣਜਾਣ ਬਿਮਾਰੀ ਨੇ ਮਚਾਇਆ ਕਹਿਰ

Date:

ਬਾਲਿਆਂਵਾਲੀ : ਪਿੰਡ ਸੂਚ ਵਿੱਚ ਫੈਲੀ ਕਿਸੇ ਅਣਪਛਾਤੀ ਬਿਮਾਰੀ ਕਾਰਨ ਕਰੀਬ 3 ਦਰਜਨ ਪਸ਼ੂਆਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਬਿਮਾਰੀ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਦੀ ਸਰਪੰਚ ਕਿਰਨਜੀਤ ਕੌਰ ਦੇ ਪਤੀ ਕਪੂਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 35-36 ਪਸ਼ੂ ਕਿਸੇ ਅਣਪਛਾਤੀ ਬਿਮਾਰੀ ਕਾਰਨ ਮਰ ਚੁੱਕੇ ਹਨ ਅਤੇ 50 ਦੇ ਕਰੀਬ ਪਸ਼ੂ ਬਿਮਾਰ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਬਠਿੰਡਾ ਤੋਂ ਵਿਭਾਗ ਦੀਆਂ ਟੀਮਾਂ ਜਾਂਚ ਲਈ ਆਈਆਂ ਸਨ, ਜਿਨ੍ਹਾਂ ਵੱਲੋਂ ਸੈਂਪਲ ਲਏ ਗਏ ਹਨ ਅਤੇ ਜਾਂਚ ਤੋਂ ਬਾਅਦ ਹੀ ਬਿਮਾਰੀ ਬਾਰੇ ਹੋਰ ਜਾਣਕਾਰੀ ਮਿਲ ਸਕੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

PSEB 12वीं रिजल्ट में बेटियों का जलवा, तीन छात्राओं ने हासिल किए 500 में 500 अंक

मोहाली, 13 मई - पंजाब स्कूल एजुकेशन बोर्ड Punjab...