ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
Related Posts
ਐਸ.ਐਸ.ਪੀ ਖੱਖ ਦੀ ਅਗਵਾਈ ‘ਚ ਤੇਜਸਵਿਨੀ ਵਾਸ਼ਿਸ਼ਟ ਨੂੰ ਇੱਕ ਦਿਨ ਲਈ ਐਸਐਸਪੀ ਬਣਾਇਆ ਗਿਆ
ਮਾਲੇਰਕੋਟਲਾ ਪੁਲਿਸ ਨੇ ਇੱਕ ਪਹਿਲਕਦਮੀ ਕਰਦਿਆਂ 10ਵੀਂ ਜਮਾਤ ਦੀ ਵਿਦਿਆਰਥਣ ਤੇਜਸਵਿਨੀ ਵਾਸ਼ਿਸ਼ਟ ਨੂੰ ਰਸਮੀ ਤੌਰ ‘ਤੇ ਇੱਕ ਦਿਨ ਲਈ ਆਨਰੇਰੀ ਸੀਨੀਅਰ ਪੁਲਿਸ ਕਪਤਾਨ…
ਡਿਪਟੀ ਕਮਿਸ਼ਨਰ ਨੇ 5 ਕਰੋੜ 21 ਲੱਖ 71 ਹਜ਼ਾਰ ਦੀ ਲਾਗਤ ਨਾਲ ਉਸਾਰੇ ਜਾ ਰਹੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਦੇ ਕੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਮਹੀਨਾ ਮਾਰਚ 2024 ਤੇ ਅੰਤ ਤੱਕ 5 ਕਰੋੜ 21 ਲੱਖ 71 ਹਜ਼ਾਰ ਦੀ ਲਾਗਤ ਨਾਲ ਉਸਾਰੇ ਜਾ ਰਹੇ…
ਪੰਜਾਬ ਏ.ਜੀ.ਟੀ.ਐਫ. ਵੱਲੋਂ ਰਿੰਦਾ ਦਾ ਮੁੱਖ ਸੰਚਾਲਕ ਰਾਜਸਥਾਨ ਤੋਂ ਗ੍ਰਿਫ਼ਤਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ…