ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਐਸ.ਓ.ਈ., ਡੀ.ਆਈ.ਈ.ਟੀ, ਮੈਰੀਟੋਰੀਅਸ ਸਕੂਲਾਂ ਵਿੱਚ ਨਵੇਂ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ, ਜਿਸ ਕਾਰਨ ਪ੍ਰਬੰਧਕੀ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਪੋਸਟਿੰਗ ਲਈ ਉਪਲਬਧ ਕੰਮ ਕਰਦੇ ਪੀ.ਈ.ਐੱਸ. (ਗਰੁੱਪ-ਏ) ਕਾਡਰ ਦੇ ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਖਾਲੀ ਅਸਾਮੀਆਂ ਦੇ ਵਿਰੁੱਧ ਹੇਠਾਂ ਦਿੱਤੇ ਅਨੁਸਾਰ ਕੀਤੀਆਂ ਗਈਆਂ ਹਨ।