Tuesday, May 26, 2026
Tuesday, May 26, 2026

ਪੰਜਾਬ ਸਰਕਾਰ ਪੂਰੀ ਕਰਨ ਜਾ ਰਹੀ ਹੈ ਆਪਣੀ ਸਭ ਤੋਂ ਵੱਡੀ ਗਰੰਟੀ, ਔਰਤਾਂ ਨੂੰ 1000 ਰੁਪਏ…

Date:

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਸਭ ਤੋਂ ਵੱਡੀ ਗਰੰਟੀ ਪੂਰੀ ਕਰਨ ਜਾ ਰਹੀ ਹੈ। ਸਰਕਾਰ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਗਰੰਟੀ ਛੇਤੀ ਹੀ ਪੂਰੀ ਕਰ ਸਕਦੀ ਹੈ।

ਸੰਸਦ ਚੋਣਾਂ ਤੋਂ ਪਹਿਲਾਂ ਇਸ ਸਬੰਧੀ ਵੱਡਾ ਐਲਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਬਾਰੇ ਵੀ ਚਰਚਾ ਹੋ ਸਕਦੀ ਹੈ।

ਸੂਤਰਾਂ ਮੁਤਾਬਕ ਸਰਕਾਰ ਨਿਗਮ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸਕੀਮ ਸ਼ੁਰੂ ਕਰਨ ਦਾ ਮਨ ਬਣਾ ਰਹੀ ਹੈ।ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਈ ਤਾਂ ਮਹਿਲਾਵਾਂ ਨੂੰ 1000 ਰੁਪਏ ਦਿੱਤੇ ਜਾਣਗੇ। ਸਰਕਾਰ ਹੁਣ ਆਪਣੀ ਇਹ ਗਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

भाजपा को दिया गया हर वोट महंगे पेट्रोल और डीज़ल के लिए वोट होगा: हरपाल सिंह चीमा

भाजपा सरकार ने मध्य वर्गीय को बेसहारा छोड़ा, देश...