Wednesday, August 13, 2025
Wednesday, August 13, 2025

ਫਿਰ ਤੋਂ ਭੜਕਿਆਂ ਜਲੰਧਰ ਦੇ ਨਾਮੀ ਸਕੂਲ ਦੇ ਪ੍ਰਿੰਸੀਪਲ ਦਾ ਮਾਮਲਾ

Date:

ਜਲੰਧਰ : ਰਾਮਾਮੰਡੀ ਇਲਾਕੇ ਦੇ ਅਰਜੁਨ ਨਗਰ ਸਥਿਤ ਇਕ ਨਾਮੀ ਸਕੂਲ ਦੇ ਪ੍ਰਿੰਸੀਪਲ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਹੋਣ ਦਾ ਮਾਮਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ।

ਅੱਜ ਫਿਰ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਵਿੱਚ ਭਾਰੀ ਹੰਗਾਮਾ ਕੀਤਾ ਗਿਆ। ਭਾਵੇਂ ਇਸ ਮਾਮਲੇ ਵਿੱਚ ਸਮੂਹ ਪ੍ਰਬੰਧਕਾਂ ਨੇ ਸਕੂਲ ਦੀ ਸ਼ਾਖਾ ਦੇ ਪ੍ਰਿੰਸੀਪਲ ਤੋਂ ਸਾਰੇ ਚਾਰਜ ਲੈ ਕੇ ਉਸ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਪਰ ਫਿਰ ਵੀ ਨਾਰਾਜ਼ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਸਿੱਧਾ ਅਸਰ ਸਾਡੇ ਬੱਚਿਆਂ ‘ਤੇ ਪੈ ਰਿਹਾ ਹੈ।

ਵਰਨਣਯੋਗ ਹੈ ਕਿ ਬੀਤੇ ਦਿਨ ਸਮੂਹ ਪ੍ਰਬੰਧਕਾਂ ਨੇ ਸਕੂਲ ਦੀ ਬ੍ਰਾਂਚ ਦੇ ਪ੍ਰਿੰਸੀਪਲ ਤੋਂ ਸਾਰਾ ਚਾਰਜ ਲੈ ਕੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ, ਜਦਕਿ ਮਹਿਲਾ ਸਟਾਫ ਨੂੰ ਦੋ ਮਹੀਨੇ ਦੀ ਛੁੱਟੀ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮੌਜੂਦਾ ਪ੍ਰਿੰਸੀਪਲ ਬੱਚਿਆਂ ਨਾਲ ਅਸ਼ਲੀਲ ਹਰਕਤਾਂ ਕਰਦਾ ਹੈ। ਪ੍ਰਿੰਸੀਪਲ ਅਤੇ ਮੁੱਖ ਪ੍ਰਬੰਧਕ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਹੁੰਦੇ ਹੀ ਗੁੱਸੇ ਵਿੱਚ ਆਏ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਵਿੱਚ ਭਾਰੀ ਹੰਗਾਮਾ ਕੀਤਾ ਗਿਆ ਸੀ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

BJP नेता रणजीत सिंह गिल के पक्ष में High Court का बड़ा फैसला

  चंडीगढ़ : पंजाब बीजेपी नेता और रियल एस्टेट कारोबारी...

पंजाब में सतलुज में बहे 50 लोग, पाकिस्तान जाते-जाते बचे

अमृतसर--आज पंजाब में मौसम विभाग ने कोई अलर्ट जारी...

“सेफ पंजाब” पोर्टल की मदद से नशा विरोधी जंग में 5,000 से अधिक एफ.आई.आर. दर्ज: हरपाल सिंह चीमा

  चंडीगढ़, 12 अगस्त पंजाब के वित्त मंत्री एडवोकेट हरपाल सिंह...