Tuesday, July 7, 2026
Tuesday, July 7, 2026

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ, ਕਾਰ ਨੂੰ ਲੱਗੀ ਭਿਆਨਕ ਅੱਗ

Date:

ਫ਼ਿਰੋਜ਼ਪੁਰ : ਦੇਰ ਰਾਤ ਫ਼ਿਰੋਜ਼ਪੁਰ ਰੋਡ (Ferozepur Road) ‘ਤੇ ਇਆਲੀ ਚੌਕ ਨੇੜੇ ਤੇਜ਼ ਰਫ਼ਤਾਰ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਬੋਨਟ ਨੂੰ ਅੱਗ ਲੱਗ ਗਈ ਅਤੇ ਕੁਝ ਹੀ ਦੇਰ ‘ਚ ਕਾਰ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

अमृतसर में 3 अवैध कॉलोनियों पर चला बुलडोजर, पंजाब सरकार के निर्देश पर एडीए की बड़ी कार्रवाई

पंजाब सरकार के निर्देशों पर अमृतसर विकास प्राधिकरण (एडीए)...

जालंधर में पुलिस-आरोपी मुठभेड़, फायरिंग के आरोपी की टांग में लगी गोली

जालंधर के गढ़ा रोड पर हुई फायरिंग के मामले...