Friday, May 15, 2026
Friday, May 15, 2026

ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਲਈ ਜਾਰੀ ਕੀਤੀ ਸੂਚੀ

Date:

ਚੰਡੀਗੜ੍ਹ: ਲੋਕ ਸਭਾ ਚੋਣਾਂ (Lok Sabha elections) ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਦਾਅਵਾ ਕਰ ਰਹੀਆਂ ਹਨ, ਉਥੇ ਹੀ ਭਾਜਪਾ ਨੇ ਵੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਭਾਜਪਾ (BJP) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇੱਕ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related