Tuesday, June 16, 2026
Tuesday, June 16, 2026

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਲਈ ਸਾਂਝੀ ਕੀਤੀ ਅਹਿਮ ਜਾਣਕਾਰੀ

Date:

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪੰਜਾਬ ਦੇ ਲੋਕਾਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ, ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਟਵਿੱਟਰ ਰਾਹੀਂ ਲਿਖਿਆ, ਮੈਂ ਤੁਹਾਡੇ ਸਾਰਿਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰ ਰਿਹਾ ਹਾਂ…

ਉਨ੍ਹਾਂ ਲਿਖਿਆ, “ ਅੱਜ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ…ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ… ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ…

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

मुख्यमंत्री भगवंत सिंह मान द्वारा यू.पी.एस.सी.- 2025 पास करने वाले उम्मीदवारों का सम्मान

मुख्यमंत्री भगवंत सिंह मान द्वारा यू.पी.एस.सी.- 2025 पास...