ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜਲੰਧਰ ਦੇ ਪੀ. ਏ. ਪੀ. ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ (Road Safety Force) ਦੀ ਸ਼ੁਰੂਆਤ ਕੀਤੀ ਗਈ। ਸੜਕ ਸੁਰੱਖਿਆ ਫੋਰਸ ‘ਚ ਐਡਵਾਂਸ ਤਕਨੀਕ ਵਾਲੇ 144 ਵਾਹਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਵਿਚ 5 ਹਜ਼ਾਰ ਮੁਲਾਜ਼ਮ ਤਾਇਨਾਤ ਹੋਣਗੇ, ਜੋ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਮਦਦ ਕਰਨਗੇ। ਹੁਣ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਮਦਦ ਵਿਚ ਕੋਈ ਦੇਰ ਨਹੀਂ ਹੋਵੇਗੀ। ਇਹ ਪੁਲਿਸ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਕਰੇਗੀ।
Related Posts
ਰੋਜ਼ਾਨਾ ਭੁੰਨੇ ਹੋਏ ਛੋਲੇ ਖਾਣ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਇਹ ਫਾਇਦੇ
Health News: ਕਾਲੇ ਛੋਲੇ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਅਤੇ ਜਦੋਂ ਤੁਸੀਂ ਇਸ ਨੂੰ ਭੁੰਨ ਕੇ ਖਾਂਦੇ ਹੋ ਤਾਂ…
ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲੱਗਣਗੇ ਵਿਸ਼ੇਸ਼ ਕੈਂਪ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ…
बैंक अकाउंट और नाम लिंक किए बिना भी अब भेज सकेंगे 5 लाख रुपये तक, जानिए कैसे?
[ad_1] IMPS New Service Update: आज के समय में ऑनलाइन लेनदेन के लिए लोग तरह-तरह के डिजिटल प्लेटफॉर्म का इस्तेमाल…