ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਦਾ ਰਾਮ ਮੰਦਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ‘ਭਗਵਾਨ ਰਾਮ ਜਾਤ-ਪਾਤ ‘ਚ ਵਿਸ਼ਵਾਸ ਨਹੀਂ ਰੱਖਦੇ ਸਨ… ‘ ਰਾਮ ਰਾਜ ਦਾ ਅਰਥ ਸੁਖ ਅਤੇ ਸ਼ਾਂਤੀ ਦਾ ਰਾਜ ਹੁੰਦਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਬਜ਼ੁਰਗਾਂ ਨੂੰ ਅਯੁੱਧਿਆ ਭੇਜਾਂਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਕੋਈ ਵੀ ਭੁੱਖਾ ਨਾ ਸੌਂਵੇ। ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ।
Related Posts
कृषि विश्वविद्यालय के आठ शोधार्थी फिलीपींस में उन्नत प्रशिक्षण को रवाना अंतर्राष्ट्रीय चावल अनुसंधान संस्थान (आईआरआरआई) में लेंगे एक माह का प्रशिक्षण
चौधरी सरवन कुमार हिमाचल प्रदेश कृषि विश्वविद्यालय के आठ पी.एच.डी. शोधार्थियों को फसल मॉडलिंग और जलवायु परिवर्तन शमन, आणविक प्रजनन,…
गौतम अडानी ने दिखाईं दुनिया के सबसे बड़े ग्रीन पार्क की तस्वीरें, 2 करोड़ घर होंगे रोशन
[ad_1] Gautam Adani Shares Worlds Largest Green Energy Park Pictures: अडानी ग्रुप के चेयरमैन गौतम अडानी ने गुरुवार को गुजरात…
ਅੱਜ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ
ਪਟਿਆਲਾ : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ…