Friday, May 8, 2026
Friday, May 8, 2026

ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ‘ਤੇ CM ਕੇਜਰੀਵਾਲ ਦਾ ਵੱਡਾ ਬਿਆਨ

Date:

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਦਾ ਰਾਮ ਮੰਦਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ‘ਭਗਵਾਨ ਰਾਮ ਜਾਤ-ਪਾਤ ‘ਚ ਵਿਸ਼ਵਾਸ ਨਹੀਂ ਰੱਖਦੇ ਸਨ… ‘ ਰਾਮ ਰਾਜ ਦਾ ਅਰਥ ਸੁਖ ਅਤੇ ਸ਼ਾਂਤੀ ਦਾ ਰਾਜ ਹੁੰਦਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਬਜ਼ੁਰਗਾਂ ਨੂੰ ਅਯੁੱਧਿਆ ਭੇਜਾਂਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਕੋਈ ਵੀ ਭੁੱਖਾ ਨਾ ਸੌਂਵੇ। ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related