Monday, May 25, 2026
Monday, May 25, 2026

ਵਿਧਾਇਕ ਮਾਲੇਰਕੋਟਲਾ ਨੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਐਲ.ਓ.ਆਈ ਕੀਤੇ ਤਕਸੀਮ

Date:

ਮਾਲੇਰਕੋਟਲਾ 01 ਦਸੰਬਰ :

                              ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਪੰਜਾਬ ਦੇ ਅਵਾਮ ਦੀ ਭਲਾਈ ਲਈ ਲਗਾਤਾਰ ਸਾਰਥਕ ਉਪਰਾਲੇ ਨਿਰੰਤਰ ਜਾਰੀ ਹਨ ਤਾਂ ਜੋ ਪੰਜਾਬ ਨੂੰ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ  ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾਂ ਲਾਭਪਾਤਰੀਆਂ ਨੂੰ ਐਲ.ਓ.ਆਈ ਵੰਡਣ ਮੌਕੇ ਕੀਤਾ । ਇਸ ਮੌਕੇ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਦੇ ਐਲ.ਓ.ਆਈ ਤਕਸੀਮ ਕੀਤੇ ਗਏ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

भाजपा को दिया गया हर वोट महंगे पेट्रोल और डीज़ल के लिए वोट होगा: हरपाल सिंह चीमा

भाजपा सरकार ने मध्य वर्गीय को बेसहारा छोड़ा, देश...