ਪਟਿਆਲਾ: ਪੰਜਾਬ ਦੇ ਪਟਿਆਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਖ਼ਬਰ ਅਨੁਸਾਰ ਚਾਰਾਂ ਮੁਲਜ਼ਮਾਂ ਨੇ ਬੀਤੇ ਐਤਵਾਰ ਪਟਿਆਲਾ ਦੇ ਸਮੀਰ ਕਟਾਰੀਆ (Sameer Kataria) ਦਾ ਕਤਲ ਕਰ ਦਿੱਤਾ ਸੀ। ਉਦੋਂ ਤੋਂ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਸੀ। ਅੱਜ ਪੁਲਿਸ ਨੇ ਇਨ੍ਹਾਂ ‘ਚੋਂ ਇਕ ਦਾ ਐਨਕਾਊਂਟਰ ਕਰ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਅਭਿਸ਼ੇਕ, ਦਿਨੇਸ਼, ਯੋਗੇਸ਼, ਸਾਹਿਲ ਵਜੋਂ ਹੋਈ ਹੈ।
Related Posts
अजीम प्रेमजी ने नारायण मूर्ति को नहीं दी थी Wipro में नौकरी, फिर उन्होंने ऐसे बनाई Infosys कंपनी
इंफोसिस (Infosys) के सह संस्थापक नारायण मूर्ति (Narayana Murthy) ने बताया है कि उन्हें विप्रो (Wipro) ने नौकरी देने से…
CM ਮਾਨ 11 ਤਰੀਕ ਨੂੰ ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ
ਪਟਿਆਲਾ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (Punjab State Electricity Corporation Limited) (ਪਾਵਰਕਾਮ) ਨੇ ਹਾਲ ਹੀ ਵਿੱਚ ਖਰੀਦੇ ਗਏ ਗੋਇੰਦਵਾਲ ਸਾਹਿਬ ਥਰਮਲ ਪਲਾਂਟ (Goindwal Sahib…
ਡੀ ਸੀ ਆਸ਼ਿਕਾ ਜੈਨ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਵੋਟਰ ਵਜੋਂ ਨਾਮ ਦਰਜ ਕਰਵਾਉਣ ਤੋਂ ਇਲਾਵਾ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰੇਗੀ ਐਲ ਈ…