ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਇੱਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਇੱਕ ਕੇਸ ਵਿੱਚ ਹਾਈਕੋਰਟ (High Court) ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਸੀ। ਐਫ.ਆਈ.ਆਰ ਵਿੱਚ ਦੋਸ਼ ਹਨ ਕਿ ਸੁਖਪਾਲ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਇੱਕ ਗਵਾਹ ਨੂੰ ਧਮਕਾਇਆ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਖਹਿਰਾ ਨੇ ਇਸ ਨੂੰ ਬਦਲਾਖੋਰੀ ਦੱਸਦਿਆਂ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।
Related Posts
ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 14 ਦਸੰਬਰ ਤੋਂ 17 ਦਸੰਬਰ ਤੱਕ ਚਾਰ ਰੋਜ਼ਾ ” ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ
ਮਾਲੇਰਕੋਟਲਾ 11 ਦਸੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਦੀ…
ਰਾਜ-ਦਰ-ਰਾਜ ਗਣੇਸ਼ ਚਤੁਰਥੀ ਬੈਂਕ ਛੁੱਟੀਆਂ ਦਾ ਕੈਲੰਡਰ 2023
ਇਸ ਮਹੀਨੇ ਪੂਰੇ ਭਾਰਤ ਵਿੱਚ ਗਣੇਸ਼ ਚਤੁਰਥੀ ਦੇ ਜਸ਼ਨ ਪੂਰੇ ਜ਼ੋਰਾਂ ‘ਤੇ ਹਨ, ਬੈਂਕ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਤਾਰੀਖਾਂ ‘ਤੇ…
हरियाणा में ग्रुप डी के साढ़े 13 हजार पदों पर भर्ती प्रक्रिया शुरू, प्रदेश सरकार ने कर्मचारी चयन आयोग को भेजा आग्रह पत्र
चंडीगढ़। हरियाणा में नए साल की शुरूआत में ग्रुप डी की भर्तियां सिरे चढऩे जा रही हैं। साल पूरा होने से…