Wednesday, May 6, 2026
Wednesday, May 6, 2026

ਇਸ ਦਿਨ ਚੰਡੀਗੜ੍ਹ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

Date:

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ (Chandigarh) ਆਉਣਗੇ , ਜਿੱਥੇ ਉਹ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਤੇ ਵਰਕਰਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

मशहूर पहलवान जस्सा पट्टी अपनी टीम सहित आम आदमी पार्टी में शामिल

चंडीगढ़, 28 अप्रैल - कुश्ती जगत में 'जस्सा पट्टी'...