Tuesday, August 5, 2025
Tuesday, August 5, 2025

ਕੁਲਤਾਰ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

Date:

ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ (Rupnagar) ਵਿਖੇ ਕੌਮੀ ਝੰਡਾ ਲਹਿਰਾਉਣਗੇ।

ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

राम रहीम को 40 दिन की पैरोल, सिरसा डेरा पहुंचा

रोहतक--डेरा सच्चा सौदा का प्रमुख गुरमीत राम रहीम एक...

SYL को लेकर दिल्ली में हुई बैठक:CM मान का पीएम मोदी पर तंज

मोहाली-सतलुज-यमुना लिंक (SYL) नहर को लेकर आज एक बार...

कनाडा के सर्रे में ‘खालिस्तान दूतावास’ का उद्घाटन

International : कनाडा के ब्रिटिश कोलंबिया प्रांत के सर्रे...

पंजाब में लग्जरी कारों का अंतर्राज्यीय डीलर गिरफ्तार

अमृतसर : लग्जरी गाड़ियां चोरी कर जाली नंबर व...