Saturday, July 18, 2026
Saturday, July 18, 2026

ਕੈਨੇਡਾ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

Date:

ਕੈਨੇਡਾ: ਕੈਨੇਡਾ (Canada) ਤੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ, ਇੱਥੇ ਕਈ ਨੌਜਵਾਨ ਵਿਦੇਸ਼ਾਂ ‘ਚ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ, ਉਥੇ ਹੀ ਇਕ ਪੰਜਾਬੀ ਨੌਜਵਾਨ ਨੂੰ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੈਨੇਡਾ ‘ਚ ਇਕ ਪੰਜਾਬੀ ਟਰੱਕ ਡਰਾਈਵਰ ਕੋਲੋਂ ਭਾਰੀ ਮਾਤਰਾ ‘ਚ ਨਸ਼ੇ ਦੀ ਖੇਪ ਬਰਾਮਦ ਹੋਈ ਹੈ। ਨਸ਼ੀਲੇ ਪਦਾਰਥ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਭ ਤੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪੁਲਿਸ ਨੇ ਕੈਨੇਡਾ ਦੀ ਸਰਹੱਦ ਨੇੜੇ ਉੱਤਰੀ ਅਮਰੀਕਾ ਦੇ ਘਾਹ ਦੇ ਮੈਦਾਨਾਂ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ 400 ਕਿਲੋ ਮੈਥਾਮਫੇਟਾਮਾਈਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਨੌਜਵਾਨ ਦੀ ਪਛਾਣ ਕੋਮਲਪ੍ਰੀਤ ਸਿੱਧੂ (ਉਮਰ 29) ਵਾਸੀ ਵਿਨੀਪੈਗ, ਕੈਨੇਡਾ ਵਜੋਂ ਹੋਈ ਹੈ ਅਤੇ ਟਰੱਕ ਡਰਾਈਵਰ ਹੈ। ਨੌਜਵਾਨ ‘ਤੇ ‘ਮੇਥਾਮਫੇਟਾਮਾਈਨ’ ਦਰਾਮਦ ਕਰਕੇ ਕੈਨੇਡਾ ‘ਚ ਤਸਕਰੀ ਕਰਨ ਦਾ ਦੋਸ਼ ਹੈ। ਕੋਮਲਪ੍ਰੀਤ ਨੂੰ 1 ਫਰਵਰੀ ਨੂੰ ਮੈਨੀਟੋਬਾ ਲਾਅ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਖੇਪ ਦੀ ਬਾਜ਼ਾਰੀ ਕੀਮਤ 51 ਮਿਲੀਅਨ ਕੈਨੇਡੀਅਨ ਡਾਲਰ ਦੱਸੀ ਗਈ ਹੈ। ਕੈਨੇਡੀਅਨ ਸਰਹੱਦੀ ਅਧਿਕਾਰੀਆਂ ਨੇ ਕਿਹਾ ਕਿ ਪ੍ਰੈਰੀ ਦੇ ਇਤਿਹਾਸ ਵਿੱਚ ਇਹ ਖੇਪ ਸਭ ਤੋਂ ਵੱਡਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

माँवां धियां सत्कार योजना’ के तहत लुधियाना रहा लाभार्थियों की सूची में सबसे आगे

*पटियाला, अमृतसर, जालंधर ,गुरदासपुर और होशियारपुर भी शीर्ष...