Tuesday, June 23, 2026
Tuesday, June 23, 2026

ਜਲੰਧਰ ਦੇ ਇਸ ਇਲਾਕੇ ‘ਚੋਂ ਮਿਲੀ ਸੜੀ ਹੋਈ ਲਾਸ਼, ਫੈਲੀ ਸਨਸਨੀ

Date:

ਜਲੰਧਰ : ਜਲੰਧਰ (Jalandhar) ਦੇ ਰਾਜ ਨਗਰ ਦੇ ਨਾਲ ਲੱਗਦੇ ਸ਼ਿਵ ਨਗਰ (​​Shiv Nagar) ਦੇ ਸੁੰਨਸਾਨ ਇਲਾਕੇ ‘ਚੋਂ ਇਕ ਸੜੀ ਹੋਈ ਲਾਸ਼ ਮਿਲੀ ਹੈ। ਇਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਉਥੇ ਲਿਜਾ ਕੇ ਸਾੜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਦਾ ਮੂੰਹ ਅਤੇ ਸਿਰ ਬੁਰੀ ਤਰ੍ਹਾਂ ਨਾਲ ਸੜਿਆ ਹੋਇਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related