Monday, September 21, 2026
Monday, September 21, 2026

ਦੇਖਦੇ ਹੀ ਦੇਖਦੇ ਭਾਖੜਾ ਨਹਿਰ ‘ਚ ਵਹਿ ਗਏ ਮਾਂ-ਪੁੱਤ, ਮਾਂ ਦੀ ਲਾਸ਼ ਬਰਾਮਦ

Date:

ਸਮਾਣਾ : ਪਿੰਡ ਕਲਵਾਣੂ ਨੇੜੇ ਭਾਖੜਾ ਨਹਿਰ ਵਿੱਚ ਰੁੜ੍ਹ ਕੇ ਇੱਕ ਔਰਤ ਅਤੇ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਮਾਂ ਦੀ ਲਾਸ਼ ਖਨੌਰੀ ਤੋਂ ਬਰਾਮਦ ਕਰ ਲਈ ਗਈ ਹੈ ਜਦਕਿ ਮਾਸੂਮ ਬੱਚੇ ਦੀ ਭਾਲ ਜਾਰੀ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਘੱਗਾ ਦੇ ਏ.ਐਸ.ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਿਤਾ ਅਮਰੀਕ ਸਿੰਘ ਵਾਸੀ ਦਫ਼ਤਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦੀ ਲੜਕੀ ਗੁਰਪ੍ਰੀਤ ਕੌਰ (30) ਵਾਸੀ ਪਿੰਡ ਜਨੇਤਪੁਰ (ਕੈਥਲ)  ਆਪਣੇ ਪਤੀ ਸ਼ੌਕੀਨ ਸਿੰਘ ਪੁੱਤਰ ਨਿਸ਼ਾਨ ਸਿੰਘ ਨਾਲ ਕਾਰ ‘ਚ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਜਾ ਰਹੇ ਸਨ। ਉਸ ਦੀ ਲੜਕੀ ਕਲਵਾਣੂ ਪਿੰਡ ਨੇੜੇ ਭਾਖੜਾ ਨਹਿਰ ਵਿੱਚ ਨਾਰੀਅਲ ਤੈਰਨ ਲੱਗੀ ਤਾਂ ਉਸ ਦਾ ਪੈਰ ਤਿਲਕ ਗਿਆ। ਇਸ ਦੌਰਾਨ ਉਸ ਦੀ ਲੜਕੀ ਗੁਰਪ੍ਰੀਤ ਅਤੇ ਉਸ ਦਾ ਪੁੱਤਰ ਗੁਰਨਾਜ਼ ਸਿੰਘ (ਡੇਢ ਸਾਲ) ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

फरीदकोट में 47 किलो हेरोइन, 3 पिस्तौल बरामद; चार गुर्गे गिरफ्तार

*सीमा पार हेरोइन और हथियार तस्करी नेटवर्क से जुड़े...

श्री आनंदपुर साहिब हलके में गूंजा भगवंत मान दोबारा का नारा

कांग्रेस सरपंच समेत दर्जनों परिवार आम आदमी पार्टी में...