Monday, May 25, 2026
Monday, May 25, 2026

ਦੇਸ਼ਧ੍ਰੋਹ ਦੇ ਕੇਸ ‘ਚ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਸੁਣਾਇਆ ਇਹ ਫ਼ੈਸਲਾ

Date:

ਮੋਹਾਲੀ: ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਵੱਡੀ ਰਾਹਤ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਅਦਾਲਤ ਨੇ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ ਨੂੰ 1998 ਵਿੱਚ ਸੋਹਾਣਾ ਥਾਣੇ ਵਿੱਚ ਦਰਜ ਦੇਸ਼ਧ੍ਰੋਹ ਦੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।

ਅਦਾਲਤ ‘ਚ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਵਿਰੁੱਧ ਜਾਤੀ ਅਤੇ ਧਰਮ ਦੇ ਆਧਾਰ ‘ਤੇ ਦੇਸ਼ਧ੍ਰੋਹ ਅਤੇ ਦੁਸ਼ਮਣੀ ਭੜਕਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਲਈ ਸਰਕਾਰ ਦੀ ਮਨਜ਼ੂਰੀ ਜ਼ਰੂਰੀ ਹੈ ਪਰ ਪੁਲਿਸ ਨੇ ਇਸ ਦੀ ਇਜਾਜ਼ਤ ਨਹੀਂ ਲਈ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਪੁਲਿਸ ਨੇ ਸਾਲ 2022 ‘ਚ ਚਾਰਜਸ਼ੀਟ ‘ਚੋਂ ਇਨ੍ਹਾਂ ਧਾਰਾਵਾਂ ਨੂੰ ਹਟਾ ਦਿੱਤਾ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

राष्ट्रपति आज देंगी पद्म पुरस्कार: धर्मेंद्र, शिबू सोरेन समेत कई हस्तियां होंगी सम्मानित

राष्ट्रपति द्रौपदी मुर्मू सोमवार को राष्ट्रपति भवन के गणतंत्र...